ਪੰਜਾਬ’ਚ ਹੋਵੇਗੀ 15 ਅਕਤੂਬਰ ਨੂੰ ਸਰਕਾਰੀ ਛੁੱਟੀ, ਪੰਚਾਇਤੀ ਚੋਣਾਂ ਵਾਲੇ ਦਿਨ ਛੁੱਟੀ ਦਾ ਐਲਾਨ 

ਪੰਜਾਬ ਨਿਊਜ਼,9 ਅਕਤੂਬਰ 2024

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਦੇ ਅੰਦਰ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਸੂਬੇ ਦੇ ਅੰਦਰ 15 ਅਕਤੂਬਰ ਦੀ ਛੁੱਟੀ ਐਲਾਨੀ ਹੈ।