ਆਮ ਆਦਮੀ ਪਾਰਟੀ ਨੇ ਪੰਜਾਬ ਉਪ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ ..

20 october 2024

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।