ਵੱਡੀ ਖ਼ਬਰ: ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 3 ਘੰਟੇ ਦੀ ਮਿਲੀ ਪੈਰੋਲ
19 ਨਵੰਬਰ 2024
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਟ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।