ਹਰਿਆਣਾ, 9 ਦਿਸੰਬਰ 2024
ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿੱਚ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ ਰੇਖਾ ਸ਼ਰਮਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸੇ ਤਰ੍ਹਾਂ ਰਿਆਗਾ ਕ੍ਰਿਸ਼ਨਾ ਆਂਧਰਾ ਪ੍ਰਦੇਸ਼ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜ ਰਹੇ ਹਨ ਜਦਕਿ ਸੁਜੀਤ ਕੁਮਾਰ ਨੂੰ ਕ੍ਰਮਵਾਰ ਉੜੀਸਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਸੂਚੀ ਵੇਖੋ
