ਮੁੱਖ ਖ਼ਬਰਾਂਪੰਜਾਬ

ਪਟਿਆਲਾ ਨਿਗਮ ਚੋਣਾਂ ਲਈ ਭਾਜਪਾ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਪੰਜਾਬ ਨਿਊਜ਼,10 ਦਿਸੰਬਰ 2024

ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪਟਿਆਲਾ ਦੀ ਅੱਜ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਹੈ।

ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ।