ਲੁਧਿਆਣਾਮੁੱਖ ਖ਼ਬਰਾਂਪੰਜਾਬ

ਲੁਧਿਆਣਾ ਨਿਗਮ ਚੋਣਾਂ ਲਈ ਕਾਂਗਰਸ ਨੇ ਬਾਕੀ ਰਹਿੰਦੇ ਉਮੀਦਵਾਰਾਂ ਦੀ ਜਾਰੀ ਕੀਤੀ ਲਿਸਟ 

ਲੁਧਿਆਣਾ 12 ਦਸੰਬਰ 2024

ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਲੁਧਿਆਣਾ ਸ਼ਹਿਰੀ ਵੱਲੋਂ ਅੱਜ ਆਪਣੀ ਦੂਜੀ ਲਿਸਟ ਜਾਰੀ ਕੀਤੀ ਹੈ।