ਮੁੱਖ ਖ਼ਬਰਾਂਭਾਰਤ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ, SC ਦੀ ਸੁਣਵਾਈ 2 ਜਨਵਰੀ ਤੱਕ ਮੁਲਤਵੀ December 31, 2024 News Punjab 31 ਦਿਸੰਬਰ 2024 ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਸੁਪਰੀਮ ਕੋਰਟ ਤੋਂ ਤਿੰਨ ਦਿਨਾਂ ਦਾ ਹੋਰ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਸੁਣਵਾਈ 2 ਜਨਵਰੀ ਤੱਕ ਟਾਲ ਦਿੱਤੀ।