HARYANA

ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਤਿੰਨ ਅਹਿਮ ਨਿਯੁਕਤੀਆਂ ਕੀਤੀਆਂ 

ਨਿਊਜ਼ ਪੰਜਾਬ

ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਤਿੰਨ ਅਹਿਮ ਨਿਯੁਕਤੀਆਂ ਕੀਤੀਆਂ ਹਨ। ਸੂਬਾ ਸਰਕਾਰ ਨੇ ਵਰਿੰਦਰ ਸਿੰਘ ਬਡਖਾਲਸਾ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਓਐਸਡੀ, ਤਰੁਣ ਭੰਡਾਰੀ ਨੂੰ ਮੁੱਖ ਮੰਤਰੀ ਦਾ ਸਿਆਸੀ ਸਕੱਤਰ ਅਤੇ ਪ੍ਰਵੀਨ ਅਤਰੇਆ ਨੂੰ ਮੀਡੀਆ ਸਕੱਤਰ ਨਿਯੁਕਤ ਕੀਤਾ ਹੈ।