SGPC ਨੇ ਪੰਜਾਬ ਵਿੱਚ ਕੰਗਨਾ ਰਣੌਤ ਦੀ ਫਿਲਮ ‘ਤੇ ਪਾਬੰਦੀ ਦੀ ਕੀਤੀ ਮੰਗ

ਨਿਊਜ਼ ਪੰਜਾਬ,17 ਜਨਵਰੀ 2025

ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫਿਲਮ ਐਮਰਜੈਂਸੀ ਨੂੰ ਬੈਨ ਕਰਨ ਦੀ ਮੰਗ ਤਹਿਤ SGPC ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਗਏ ਇਤਰਾਜ ਪੱਤਰ