HARYANAਮੁੱਖ ਖ਼ਬਰਾਂ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ; ਸਿਰਸਾ ਡੇਰੇ ਜਾਣ ਦੀ ਮਿਲੀ ਇਜਾਜ਼ਤ

ਨਿਊਜ਼ ਪੰਜਾਬ

28 ਜਨਵਰੀ 2025

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ 2017 ਤੋਂ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚ ਰਹੇ ਹਨ। ਗੁਰਮੀਤ ਰਾਮ ਰਹੀਮ ਸਿੰਘ ਸਖ਼ਤ ਸੁਰੱਖਿਆ ਵਿਚਕਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਇਸ ਵਾਰ ਗੁਰਮੀਤ ਰਾਮ ਰਹੀਮ ਸਿੰਘ ਬਾਗਪਤ ਦੇ ਬਰਨਾਵਾ ਨਹੀਂ ਸਗੋਂ ਸਿਰਸਾ ਡੇਰੇ ਜਾ ਰਹੇ ਹਨ।