ਮੁੱਖ ਖ਼ਬਰਾਂਪੰਜਾਬ ਪੰਜਾਬ ਕੈਬਨਿਟ ਦੀ ਮੀਟਿੰਗ 6 ਫਰਵਰੀ ਨੂੰ,ਕਈ ਮੁੱਦਿਆ’ਤੇ ਹੋਵੇਗੀ ਚਰਚਾ January 29, 2025 News Punjab ਚੰਡੀਗੜ੍ਹ, 29 ਜਨਵਰੀ, 2025 ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਏਜੰਡੇ ‘ਤੇ ਹੋਰ ਮੱਦਾਂ ਤੋਂ ਇਲਾਵਾ ਬਜਟ ਸੈਸ਼ਨ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।