ਮੁੱਖ ਖ਼ਬਰਾਂਭਾਰਤ

ਨਵੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੀ ਹਾਰ

ਦਿੱਲੀ,8 ਫਰਵਰੀ 2025

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਹਾਰ ਗਏ, ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਉਨ੍ਹਾਂ ਨੂੰ 3186 ਵੋਟਾਂ ਨਾਲ ਹਰਾਇਆ