ਮੁੱਖ ਖ਼ਬਰਾਂਭਾਰਤ

ਆਪ’ ਵਿਧਾਇਕ ਅਮਾਨਤੁੱਲਾ ਖਾਨ ਦੀ ਦਿੱਲੀ ਪੁਲਸ ਕਰ ਰਹੀ ਹੈ ਭਾਲ,ਕਿਸੇ ਵੀ ਵਕਤ ਹੋ ਸਕਦਾ ਹੈ ਗ੍ਰਿਫਤਾਰ,ਕੀ ਹੈ ਪੂਰਾ ਮਾਮਲਾ?

ਦਿੱਲੀ ,11 ਫਰਵਰੀ 2025

ਦਿੱਲੀ ਪੁਲਿਸ ਨੇ ਵਿਧਾਇਕ ਅਮਾਨਤੁੱਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਉਸ ਵਿਰੁੱਧ ਜਾਮੀਆ ਨਗਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਦਿੱਲੀ ਪੁਲਿਸ ਉਸਦੀ ਭਾਲ ਕਰ ਰਹੀ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।