HARYANAਮੁੱਖ ਖ਼ਬਰਾਂ

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਆਇਆ ਹਾਰਟ ਅਟੈਕ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ

ਨਿਊਜ਼ ਪੰਜਾਬ

12 ਫਰਵਰੀ 2025

ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਤੋਂ ਸਟੰਟ ਪਵਾਇਆ ਸੀ। ਉਨ੍ਹਾਂ ਨੂੰ 20 ਦਿਨ ਪਹਿਲਾਂ ਵੀ ਹਾਰਟ ਅਟੈਕ ਆਇਆ ਸੀ। ਜ਼ਿਕਰਯੋਗ ਹੈ ਕਿ ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਲਈ ਵੱਡੀ ਗਿਣਤੀ ਲਈ ਕਿਸਾਨ ਇਕੱਠੇ ਹੋ ਰਹੇ ਹਨ।