ਮੁੱਖ ਖ਼ਬਰਾਂਪੰਜਾਬ ਵੱਡੀ ਖਬਰ! ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਲਈ ਜਾਰੀ ਕੀਤਾ ਨੋਟੀਫਿਕੇਸ਼ਨ February 13, 2025 News Punjab ਨਿਊਜ਼ ਪੰਜਾਬ:13 ਫਰਵਰੀ 2025 ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ।