ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ 1 ਡਿਪਾਰਟਮੈਂਟ ਕੀਤਾ ਖਤਮ:-ਪੜੋ ਨੋਟੀਫਿਕੇਸ਼ਨ 

ਨਿਊਜ਼ ਪੰਜਾਬ :21 ਫਰਵਰੀ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਨਿਕ ਸੁਧਾਰਾਂ ਦਾ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ,ਹੁਣ ਉਹ ਸਿਰਫ਼ ਐਨਆਰਆਈ ਮਾਮਲਿਆਂ ਨੂੰ ਹੀ ਦੇਖਣਗੇ।