ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦਾ ਤਬਾਦਲਾ, ਪੜ੍ਹੋ ਪੂਰੀ LIST
ਨਿਊਜ਼ ਪੰਜਾਬ,23 ਫਰਵਰੀ 2025
ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ‘ਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ‘ਚ ਧਰਮਿੰਦਰਜੀਤ ਸਿੰਘ, ਕੁਲਵੰਤ ਸਿੰਘ, ਹਰਕੰਵਲਪ੍ਰੀਤਪਾਲ ਸਿੰਘ, ਜਗਦੀਸ਼ ਸਿੰਘ ਅਤੇ ਜਗਸ਼ੀਰ ਸਿੰਘ ਸ਼ਾਮਲ ਹਨ। ਪੂਰੀ ਸੂਚੀ ਇਸ ਤਰ੍ਹਾਂ ਹੈ-|