ਮੁੱਖ ਖ਼ਬਰਾਂਪੰਜਾਬ

ਪੰਜਾਬ ਪੁਲਸ’ਚ ਬਦਲੀਆਂ ਦਾ ਦੌਰ ਜਾਰੀ,ਪੰਜਾਬ ਸਰਕਾਰ ਨੇ ਤਿੰਨ ਪੁਲਿਸ ਅਫ਼ਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਨਿਊਜ਼ ਪੰਜਾਬ :24 ਫਰਵਰੀ 2025

ਪੰਜਾਬ ਸਰਕਾਰ ਨੇ ਤਿੰਨ ਪੁਲਿਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਗੁਰਮੀਤ ਸਿੰਘ ਚੌਹਾਨ, ਭੁਪਿੰਦਰ ਸਿੰਘ ਅਤੇ ਮਨਜੀਤ ਸਿੰਘ ਸ਼ਾਮਲ ਹਨ।