ਮੁੱਖ ਖ਼ਬਰਾਂ

PSPCL ਦੇ ਪ੍ਰਬੰਧਕੀ ਨਿਰਦੇਸ਼ਕ  ਸ੍ਰ ਜਸਬੀਰ ਸਿੰਘ ਨੇ ਹੋਲੇ ਮੁਹੱਲੇ ਸਮਾਗਮ ਦੋਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ

ਰਾਜਿੰਦਰ ਸਿੰਘ ਸਰਹਾਲੀ / ਨਿਊਜ਼ ਪੰਜਾਬ

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਬੰਧਕੀ ਨਿਰਦੇਸ਼ਕ  ਸ੍ਰ ਜਸਬੀਰ ਸਿੰਘ ਸੁਰ ਸਿੰਘ ਦਾ ਅੱਜ ਤਖ਼ਤ ਸ਼੍ਰੀ ਕੇਸ ਗੜ੍ਹ ਸਾਹਿਬ ਵਿਖ਼ੇ ਨਤਮਸਤਿਕ ਹੋਏ, ਉਹਨਾ ਨੇ ਹੋਲੇ ਮੁਹੱਲੇ ਸਮਾਗਮ ਦੋਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਦਫਤਰ ਵਿਖ਼ੇ ਪ੍ਰਬੰਧਕਾਂ ਵੱਲੋਂ ਉਹਨਾ ਦਾ ਸਨਮਾਨ ਕੀਤਾ ਗਿਆ ਅੱਜ ਉਹਨਾ ਨੇ ਕਿਹਾ ਕਿ ਹੋਲੇ ਮੁਹੱਲੇ ਸਮਾਗਮ ਦੋਰਾਨ ਨਿਰਵਿਘਨ ਬਿਜਾਈ ਸਪਲਾਈ ਦੇਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ