ਮੁੱਖ ਖ਼ਬਰਾਂਪੰਜਾਬ

ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ,36 ਆਈਏਐਸ ਅਤੇ 7 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ….ਪੜ੍ਹੋ ਸੂਚੀ

ਨਿਊਜ਼ ਪੰਜਾਬ

ਪੰਜਾਬ ਸਰਕਾਰ ਨੇ ਅੱਜ ਯਾਨੀ ਸੋਮਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਕੁੱਲ 43 ਆਈਏਐੱਸ ਤੇ ਪੀਸੀਐੱਸ ਅਫ਼ਸਰ ਦੇ ਤਬਾਦਲੇ ਹੋਏ ਹਨ। ਸਰਕਾਰ ਨੇ 36 ਆਈਏਐਸ ਅਤੇ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

D