ਭਾਜ਼ਪਾ ਨੇਤਾ ਦਾ ਗੋਲੀਆਂ ਮਾਰ ਕੇ ਕਤਲ — ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲਈ
ਨਿਊਜ਼ ਪੰਜਾਬ
ਸੋਨੀਪਤ, 15 ਮਾਰਚ – ਹਰਿਆਣਾ ਦੇ ਸੋਨੀਪਤ ਵਿੱਚ ਇੱਕ ਭਾਜਪਾ ਨੇਤਾ ਸੁਰਿਦਰ ਜਵਾਹਰਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਮੁੰਡਲਾਣਾ ਮੰਡਲ ਦੇ ਪ੍ਰਧਾਨ ਦੀ ਹੋਲੀ ਵਾਲੀ ਰਾਤ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾਂਦਾ ਕਿ ਇਹ ਵਾਰਦਾਤ ਜਮੀਨੀ ਝੱਗੜੇ ਕਾਰਨ ਵਾਪਰੀ
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਜ਼ਪਾ ਨੇਤਾ ਦਾ ਗੋਲੀਆਂ ਮਾਰ ਕੇ ਕਤਲ — ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲਈ