ਦਿੱਲੀ ਵਿਚ ਭਾਜਪਾ ਨੂੰ ਝਟਕਾ, ਵਿਧਾਇਕ ਹਰਸ਼ਰਨ ਬੱਲੀ ‘ਆਪ’ ਵਿਚ ਸ਼ਾਮਿਲ

ਨਵੀਂ ਦਿੱਲੀ, 25 ਜਨਵਰੀ-

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਉਸ ਦੇ ਵਿਧਾਇਕ ਹਰਸ਼ਰਨ ਸਿੰਘ ਬੱਲੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸ੍ਰੀ ਬੱਲੀ ਪਿਛਲੇ 4 ਵਾਰੀ ਵਿਧਾਇਕ ਰਹਿ ਚੁੱਕੇ ਹਨ।