ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਮੈ ਤੰਦਰੁਸਤ ਹਾਂ ! – ਚੁੱਪ ਰਹਿਣ ਦਾ ਦੱਸਿਆ ਕਾਰਨ

ਨਿਊਜ਼ ਪੰਜਾਬ

ਨਵੀ ਦਿੱਲੀ , 9 ਮਈ – ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੇ ਬਿਮਾਰ ਹੋਣ ਦੀਆਂ ਉਡ ਰਹੀਆਂ ਅਫਵਾਹ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ | ਅੱਜ ਟਵੀਟ ਕਰਦਿਆਂ ਸ਼੍ਰੀ ਸ਼ਾਹ ਨੇ ਆਪਣੇ ਸ਼ੁਭ ਚਿੰਤਕਾਂ ਦਾ ਧਨਵਾਦ ਕਰਦਿਆਂ ਕਿਹਾ ਕਿ ਮੈ ਸਾਰੇ ਕੰਮ ਕਰ ਰਿਹਾ ਹਾਂ |

 

Image