ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ

ludhiana 27 jan ( news punjab) ਪੰਜਾਬ ਵਿਚ ਮੌਸਮ ਇੱਕ ਵਾਰੀ ਫਿਰ ਤੋਂ ਖਰਾਬ ਹੋ ਗਿਆ ਹੈ। ਸੂਬੇ ਦੇ ਜਿਆਦਾਤਰ ਇਲਾਕਿਆਂ ਵਿਚ ਅੱਜ ਸ਼ਾਮ ਨੂੰ ਬਾਰਿਸ਼ ਪਈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਗਈ।

ਇਸ ਦੌਰਾਨ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ 28 ਤੇ 29 ਜਨਵਰੀ ਨੂੰ ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਠੰਡ ਹੋ ਵਧ ਸਕਦੀ ਹੈ