ਲੁਧਿਆਣਾਮੁੱਖ ਖ਼ਬਰਾਂਪੰਜਾਬ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਦਾ ਹੋਇਆ ਤਬਾਦਲਾ

ਨਿਊਜ਼ ਪੰਜਾਬ, ਐਡਵੋਕੇਟ ਕਰਨਦੀਪ ਸਿੰਘ ਕੈਰੋਂ

ਲੁਧਿਆਣਾ,28 ਮਾਰਚ 2025

ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੌਰਾਨ ਇੱਕ ਵਾਰ ਫਿਰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਲੁਧਿਆਣਾ ਸ਼ਹਿਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕੀਤਾ ਗਿਆ ਹੈ। ਕੁਲਦੀਪ ਸਿੰਘ ਚਹਿਲ ਦਾ ਤਬਾਦਲਾ ਕੀਤਾ ਗਿਆ ਹੈ। ਅਤੇ ਉਨ੍ਹਾਂ ਦੀ ਜਗ੍ਹਾ ‘ਤੇ ਸਵਪਨ ਸ਼ਰਮਾ ਪੁਲਿਸ ਕਮਿਸ਼ਨਰ ਬਣੇ ਹਨ।