ਮੁੱਖ ਖ਼ਬਰਾਂਪੰਜਾਬ ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ March 30, 2025 News Punjab ਨਿਊਜ਼ ਪੰਜਾਬ 30 ਮਾਰਚ 2025 – ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸੂਬੇ ਦੀ ਕਾਨੂੰਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।