ਲੁਧਿਆਣਾਮੁੱਖ ਖ਼ਬਰਾਂਪੰਜਾਬ

ਲੁਧਿਆਣਾ ਦੇ ਨਵ-ਨਿਯੁਕਤ ਪੁਲੀਸ ਕਮਿਸ਼ਨਰ ਨੇ ADCP ਰਮਨਦੀਪ ਸਿੰਘ ਭੁੱਲਰ ਨੂੰ ਲਾਇਆ ਆਪਣਾ ਨਵਾਂ ਸਟਾਫ ਅਫਸਰ 

ਨਿਊਜ਼ ਪੰਜਾਬ

ਲੁਧਿਆਣਾ,31 ਮਾਰਚ 2025

ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਨੇ ਕੱਲ੍ਹ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਮਿਨੀ ਸਕੱਤਰਰੇਤ ਸਥਿਤ ਦਫ਼ਤਰ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ADCP ਰਮਨਦੀਪ ਸਿੰਘ ਭੁੱਲਰ ਨੂੰ ਆਪਣਾ ਨਵਾਂ ਸਟਾਫ ਅਫਸਰ ਲਾਇਆ ਹੈ।