ਜਲੰਧਰਮੁੱਖ ਖ਼ਬਰਾਂਪੰਜਾਬ

ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਦੇਹਾਂਤ

ਨਿਊਜ਼ ਪੰਜਾਬ

ਜਲੰਧਰ, 2 ਅਪ੍ਰੈਲ 2025

ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਜੌ ਕਿ ਲੰਬੇ ਸਮੇਂ ਤੋਂ ਬਿਮਾਰ ਸੀ। ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।ਲੰਬੀ ਬਿਮਾਰੀ ਤੋਂ ਬਾਅਦ, ਉਨ੍ਹਾਂ ਨੇ ਅੱਜ ਦੁਪਹਿਰ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਆਖਰੀ ਸਾਹ ਲਿਆ।ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।