ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਹੁਣ ਸਰਕਾਰੀ ਮੁਲਾਜ਼ਮ ਇੱਕ ਮਿੰਟ ਵੀ ਲੇਟ ਹੋਏ ਤਾਂ…

ਨਿਊਜ਼ ਪੰਜਾਬ

11 ਅਪ੍ਰੈਲ 2025

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ।ਹਜ਼ਾਰੀ ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।