ਮੁੱਖ ਖ਼ਬਰਾਂਪੰਜਾਬ

ਭੁਪੇਸ਼ ਬਘੇਲ ਨੇ ਦਲਬੀਰ ਗੋਲਡੀ ਮੁੜ ਕਾਂਗਰਸ ਵਿੱਚ ਕੀਤਾ ਸ਼ਾਮਲ

ਨਿਊਜ਼ ਪੰਜਾਬ

ਚੰਡੀਗੜ੍ਹ, 12 ਅਪ੍ਰੈਲ, 2025

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਕਾਂਗਰਸ ਵਿੱਚ ਮੁੜ ਸ਼ਾਮਲ ਕੀਤਾ ਅਤੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਵੀ ਮੌਜੂਦ ਸਨ।