ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ  , ਇੱਕ ਪੀਸੀਐਸ ਅਤੇ ਇੱਕ ਆਈਐਫਐਸ ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ

15 ਅਪ੍ਰੈਲ 2025

ਪੰਜਾਬ ਸਰਕਾਰ ਨੇ  ਇੱਕ ਪੀਸੀਐਸ ਅਤੇ ਇੱਕ ਆਈਐਫਐਸ ਅਧਿਕਾਰੀ ਅਤੇ ਪੰਜ ਆਈਏਐਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।