ਮੁੱਖ ਖ਼ਬਰਾਂਪੰਜਾਬ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ SC ਤੋਂ ਵੱਡੀ ਰਾਹਤ

ਨਿਊਜ਼ ਪੰਜਾਬ

15 ਅਪ੍ਰੈਲ 2025

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਪਿਛਲੇ 14 ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ।