ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1,ਦੁਗਰੀ ਵਿਖ਼ੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ 20 ਅਪ੍ਰੈਲ ਤੱਕ – ਕੁਲਵਿੰਦਰ ਸਿੰਘ ਬੈਨੀਪਾਲ
ਨਿਊਜ਼ ਪੰਜਾਬ
ਲੁਧਿਆਣਾ,16 ਅਪ੍ਰੈਲ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1,ਦੁਗਰੀ ਵਿਖ਼ੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਲਗਾਤਾਰ ਜਾਰੀ ਹੈ, ਗੁਰੂ ਘਰ ਦੇ
ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਨਿਊਜ਼ ਪੰਜਾਬ ਨੂੰ ਦੱਸਿਆ ਕਿ ਇਹ ਸਮਾਗਮ ਲਗਾਤਾਰ 20 ਅਪ੍ਰੈਲ ਤੱਕ ਚਲਦੇ ਰਹਿਣਗੇ, ਇਹਨਾਂ ਕਥਾ, ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਜੱਥੇ, ਬੁਲਾਰੇ ਵਿਦਵਾਨ, ਕਥਾ ਵਾਚਕ, ਇਸਤਰੀ ਸਤਿ ਸੰਗ ਸਭਾ ਦਾ ਜੱਥਾ ਸੰਗਤਾਂ ਨੂੰ ਗੁਰਬਾਣੀ ਦਾ ਸਰਵਣ ਕਰਵਾਉਣਗੇ,
ਪ੍ਰੋਗਰਾਮਾਂ ਦਾ ਵੇਰਵਾ :