ਲੁਧਿਆਣਾਮੁੱਖ ਖ਼ਬਰਾਂਪੰਜਾਬ

ਲੁਧਿਆਣਾ ‘ਚ ਅਕਾਲੀ ਦਲ ਨੇ ਪੱਛਮੀ ਜਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

ਨਿਊਜ਼ ਪੰਜਾਬ

ਲੁਧਿਆਣਾ,17 ਅਪ੍ਰੈਲ 2025

ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਘੋਸ਼ਿਤ ਕੀਤਾ ਹੈ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।