ਮੁੱਖ ਖ਼ਬਰਾਂਪੰਜਾਬ

Transferred Judges Include Civil Judges ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿੱਚ 132 ਸਿਵਲ ਜੱਜਾਂ ਦੇ ਤਬਾਦਲੇ 

ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ

ਚੰਡੀਗੜ੍ਹ, 26 ਅਪ੍ਰੈਲ –  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ 132 ਜੱਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚ ਸਿਵਲ ਜੱਜ ਸੀਨੀਅਰ ਅਤੇ ਜੂਨੀਅਰ ਡਿਵੀਜ਼ਨ ਸ਼ਾਮਲ ਹਨ।

The Punjab and Haryana High Court has ordered the transfers and postings of 132 Judges of Punjab. These include Civil Judges Senior and Junior Division.