ਮੁੱਖ ਖ਼ਬਰਾਂਭਾਰਤ

ਭਾਰਤ ਸਰਕਾਰ ਨੇ ਮੀਡੀਆ ਚੈਨਲਾਂ ਲਈ ਜਾਰੀ ਕੀਤੀਆਂ ਹਦਾਇਤਾਂ : ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀ ਲਾਈਵ ਕਵਰੇਜ ਨੂੰ ਦਿਖਾਉਣ ਤੋਂ ਗੁਰੇਜ਼ ਕਰੋ – ਪੜ੍ਹੋ ਪੱਤਰ 

ਨਿਊਜ਼ ਪੰਜਾਬ

ਨਵੀਂ ਦਿੱਲੀ, 26 ਅਪ੍ਰੈਲ – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਨੂੰ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਕਵਰੇਜ ਨੂੰ ਦਿਖਾਉਣ ਤੋਂ ਬਚਣ ਲਈ ਸਲਾਹ ਜਾਰੀ ਕੀਤੀ ਹੈ।