ਲੁਧਿਆਣਾਤੁਹਾਡਾ ਸ਼ਹਿਰ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼ -1, ਦੁੱਗਰੀ ਵਿਖ਼ੇ ਅੱਜ ਵਿਸ਼ੇਸ ਦੀਵਾਨ – ਬੈਨੀਪਾਲ

ਨਿਊਜ਼ ਪੰਜਾਬ

ਲੁਧਿਆਣਾ, 2 ਮਈ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼ -1, ਨੇੜੇ C.R.P.F. ਕਲੋਨੀ, ਦੁੱਗਰੀ, ਲੁਧਿਆਣਾ ਵਿਖੇ 3 ਮਈ 2025 ਦਿਨ ਸ਼ਨੀਵਾਰ ਨੂੰ ਹਫ਼ਤਾਵਾਰੀ ਸਮਾਗਮ ਹੋਣਗੇ,

ਗੁਰੂ ਘਰ ਦੇ ਮੁੱਖ ਸੇਵਾਦਾਰ ਸ੍ਰ. ਕੁਲਵਿੰਦਰ ਸਿੰਘ ਬੈਨੀਪਾਲ ਨੇ ਨਿਊਜ਼ ਪੰਜਾਬ ਨਾਲ ਗੱਲ ਕਰਦਿਆਂ ਦੱਸਿਆ ਕਿ ਰਾਤ 7:15 ਤੋਂ 8:30 ਤੱਕ ਪ੍ਰਸਿੱਧ ਕਥਾਵਾਚਕ ਗਿਆਨੀ ਹੀਰਾ ਸਿੰਘ ਸਾਰਚੂਰ ਹਜੂਰੀ ਕਥਾ ਵਾਚਕ ਗੁ: ਸ੍ਰੀ ਟਾਹਲਾ ਸਾਹਿਬ ਜੀ ਅੰਮ੍ਰਿਤਸਰ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ , ਗੁਰਦਵਾਰਾ ਸਾਹਿਬ ਦੇ ਹਜ਼ੂਰੀ ਰਾਗੀ ਗੁਰਬਾਣੀ ਦਾ ਮਨੋਹਰ ਕੀਰਤਨ ਕਰਨਗੇ