ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਦੁਆਰਾ ਪੰਜ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ 31 ਚੇਅਰਮੈਨ/ਵਾਈਸ-ਚੇਅਰਮੈਨ/ਡਾਇਰੈਕਟਰ ਨਿਯੁਕਤ; ਸੂਚੀ ਵੇਖੋ

ਨਿਊਜ਼ ਪੰਜਾਬ

ਚੰਡੀਗੜ੍ਹ, 19 ਮਈ, 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 31 ਚੇਅਰਮੈਨ, ਵਾਈਸ-ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ।