ਜਲੰਧਰਮੁੱਖ ਖ਼ਬਰਾਂਪੰਜਾਬ

ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਦੀ ਕੋਰਟ ਵਿੱਚ ਪੇਸ਼ੀ:14 ਦਿਨ ਦੀ ਨਿਆਇਕ ਹਿਰਾਸਤ’ਚ ਭੇਜਿਆ ਗਿਆ ਰਮਨ ਅਰੋੜਾ

ਨਿਊਜ਼ ਪੰਜਾਬ

ਜਲੰਧਰ,2 ਜੂਨ 2025

ਜਲੰਧਰ ਦੇ ਵਿਧਾਇਕ ਰਮਨ ਅਰੋੜਾ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਦਰਅਸਲ, ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ, ਰਮਨ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।