ਮੁੱਖ ਖ਼ਬਰਾਂਪੰਜਾਬ

ਅੱਜ ਮੁੜ ਹੋਵੇਗੀ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ

ਨਿਊਜ਼ ਪੰਜਾਬ

3 ਜੂਨ 2025

ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਸਵੇਰੇ 12 ਵਜੇ ਫਿਰ ਹੋਵੇਗੀ। ਹਾਲਾਂਕਿ ਮੀਟਿੰਗ ਦਾ ਅਜੇ ਤੱਕ ਏਜੰਡਾ ਜਾਰੀ ਨਹੀ ਹੋਇਆ ਪਰ ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਵਿਚ ਬਜ਼ਟ ਸੈਸ਼ਨ ਵਿਚ ਸਰਕਾਰ ਵਲੋਂ ਲੋਕ ਹਿਤ ਵਿਚ ਲਏ ਕਿਸੇ ਮਹੱਤਵਪੂਰਨ ਫੈਸਲੇ ’ਤੇ ਮੋਹਰ ਲਗਾਈ ਜਾ ਸਕਦੀ ਹੈ।