ਮੁੱਖ ਖ਼ਬਰਾਂਪੰਜਾਬ ਅੱਜ ਲਗਾਤਾਰ ਤੀਜੇ ਦਿਨ ਪੰਜਾਬ ਕੈਬਨਟ ਦੀ ਮੀਟਿੰਗ June 4, 2025 News Punjab ਨਿਊਜ਼ ਪੰਜਾਬ 4 ਜੂਨ 2025 ਲਗਾਤਾਰ ਤੀਜੇ ਦਿਨ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਹੋਵੇਗੀ।