ਨਿਊਜ਼ ਪੰਜਾਬ
ਚੰਡੀਗੜ੍ਹ:3 ਜੁਲਾਈ 2025
ਨਵੇਂ ਬਣੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਦੇ ਦਿੱਤੇ ਹਨ । ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਉਦਯੋਗ ਵਿਭਾਗ ਤੇ ਐਨਆਰਆਈ ਵਿਭਾਗ ਦੇ ਦਿੱਤਾ ਹੈ । ਦੱਸਣ ਯੋਗ ਹੈ ਕੁਲਦੀਪ ਸਿੰਘ ਧਾਲੀਵਾਲ ਕੋਲ ਇੱਕੋ ਹੀ ਵਿਭਾਗ ਸੀ ਜੋ ਵਾਪਸ ਲੈ ਲਿਆ ਹੈ । ਹੁਣ ਇਹ ਦੇਖਣਾ ਹੋਵੇਗਾ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹੜਾ ਵਿਭਾਗ ਦਿੱਤਾ ਜਾ ਸਕਦਾ ਹੈ ।
