ਕਰੋਨਾ ਪੰਜਾਬ – ਸਿਰਫ਼ 1 ਨਵੇਂ ਕੇਸ ਨਾਲ ਕੁੱਲ ਗਿਣਤੀ 2029 ਹੋਈ ਪਰ ਐਕਟਿਵ ਕੇਸ 143

ਚੰਡੀਗੜ੍ਹ, 22 ਮਈ ( ਨਿਊਜ਼ ਪੰਜਾਬ)ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜਾਰੀ

ਮੀਡੀਆ ਬੁਲੇਟਿਨ-(ਕੋਵਿਡ-19)

22-05-2020

 

1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

1. ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 62399
2. ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ 62399
3. ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 2029
4. ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 55777
5. ਰਿਪੋਰਟ ਦੀ ਉਡੀਕ ਹੈ 4593
6. ਠੀਕ ਹੋਏ ਮਰੀਜ਼ਾਂ ਦੀ ਗਿਣਤੀ 1847
7. ਐਕਟਿਵ ਕੇਸ 143
8. ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ 00
9. ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ 01

 

10. ਮ੍ਰਿਤਕਾਂ ਦੀ ਕੁੱਲ ਗਿਣਤੀ 39

*

22-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-01

ਜ਼ਿਲ੍ਹਾ ਮਾਮਲਿਆਂ ਦੀ ਗਿਣਤੀ *ਸੰਕਰਮਣ ਦੇ ਪੰਜਾਬ ਤੋਂ ਬਾਹਰ ਦੇ ਸੋਮੇ        ਹੋਰ ਟਿੱਪਣੀ
ਲੁਧਿਆਣਾ 01   1 ਨਵਾਂ ਕੇਸ ਆਰ ਪੀ ਐਫ  

 

22.05.2020 ਨੂੰ ਕੇਸ:

  • ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
  • ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
  • ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
  • ਠੀਕ ਹੋਏ ਮਰੀਜ਼ਾਂ ਦੀ ਗਿਣਤੀ –28 (ਜਲੰਧਰ-7, ਸੰਗਰੂਰ-1, ਰੋਪੜ-6, ਫਤਿਹਗੜ੍ਹ ਸਾਹਿਬ-2, ਬਠਿੰਡਾ-4, ਮਾਨਸਾ-8)
  • ਮੌਤਾਂ ਦੀ ਗਿਣਤੀ-00
  1. ਕੁੱਲ ਮਾਮਲੇ