ਪੰਜਾਬ, ਮੁੱਖ ਖ਼ਬਰਾਂ ਪੰਜਾਬ ਸਰਕਾਰ ਨੇ 19 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ:- ਪੜੋ ਸੂਚੀ July 22, 2025July 22, 2025 ਨਿਊਜ਼ ਪੰਜਾਬ 22 ਜੁਲਾਈ, 2025 ਪੰਜਾਬ ਸਰਕਾਰ ਨੇ ਇੱਕ ਵੱਡੇ ਪ੍ਰਸ਼ਾਸਕੀ ਕਦਮ ਵਿੱਚ ਰਾਜ ਭਰ ਦੇ 19 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ਦਾ ਉਦੇਸ਼ ਮਾਲ ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣਾ ਅਤੇ ਜ਼ਮੀਨੀ ਪੱਧਰ ‘ਤੇ ਕੁਸ਼ਲਤਾ ਵਿੱਚ ਸੁਧਾਰ ਕਰਨਾ ਹੈ।
ਰਵਨੀਤ ਬਿੱਟੂ ਦਾ ਇੱਕ ਹੋਰ ਕਰੀਬੀ ਗ੍ਰਿਫਤਾਰ:ਪਟਿਆਲਾ ਪੁਲਿਸ ਨੇ ਰਾਜੇਸ਼ ਅੱਤਰੀ ਨੂੰ ਕੀਤਾ ਗ੍ਰਿਫਤਾਰ,SC/ST Actਐਕਟ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ ਨਿਊਜ਼ ਪੰਜਾਬ,10 ਫਰਵਰੀ 2025 ਪਟਿਆਲਾ ਪੁਲਿਸ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੇਸ਼ਵਰ ਅੱਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ।…
ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸਟੀਚਿਊਟ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 19 ਫਰਵਰੀ ਨੂੰ ਬਸੰਤ ਰਾਗ ਕੀਰਤਨ ਦਰਬਾਰ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸਟੀਚਿਊਟ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ…
ਪੰਜਾਬ ਸਰਕਾਰ ਨੇ ਡਾ. ਅਨਿਲ ਕੰਬੋਜ਼ ਦੇ ਇਲਾਜ ਲਈ ਡੀ.ਐਮ.ਸੀ ਦੇ ਪ੍ਰਫੈਸਰ ਡਾ. ਪ੍ਰਸ਼ੋਤਮ ਗੋਤਮ ਨੂੰ ਮੈਡੀਸਿਟੀ ਹਸਪਤਾਲ ਮੋਗਾ ਭੇਜਿਆ ਨਿਊਜ਼ ਪੰਜਾਬ ਮੋਗਾ, 7 ਜੁਲਾਈ,2025 ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ਼ ਦੇ ਗੋਲੀਆ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ…