ਕਰੋਨਾ ਪੰਜਾਬ- 25 ਨਵੇਂ ਕੇਸਾਂ ਨਾਲ ਕੁੱਲ ਗਿਣਤੀ 2106 ਪਰ ਐਕਟਿਵ ਕੇਸ ਸਿਰਫ਼ 148
ਚੰਡੀਗੜ੍ਹ, 26 ਮਈ (ਨਿਊਜ਼ ਪੰਜਾਬ)
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ ਜਾਰੀ
ਮੀਡੀਆ ਬੁਲੇਟਿਨ-(ਕੋਵਿਡ-19)
26-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 69818 |
2. | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 69818 |
3. | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 2106 |
4. | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 64160 |
5. | ਰਿਪੋਰਟ ਦੀ ਉਡੀਕ ਹੈ | 3552 |
6. | ਠੀਕ ਹੋਏ ਮਰੀਜ਼ਾਂ ਦੀ ਗਿਣਤੀ | 1918 |
7. | ਐਕਟਿਵ ਕੇਸ | 148 |
8. | ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ | 02 |
9. | ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ | 01
|
10. | ਮ੍ਰਿਤਕਾਂ ਦੀ ਕੁੱਲ ਗਿਣਤੀ | 40 |
*
26-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-25
ਜ਼ਿਲ੍ਹਾ | ਮਾਮਲਿਆਂ ਦੀ ਗਿਣਤੀ | *ਸੰਕਰਮਣ ਦੇ ਪੰਜਾਬ ਤੋਂ ਬਾਹਰ ਦੇ ਸੋਮੇ | ਹੋਰ | ਟਿੱਪਣੀ |
ਫਰੀਦਕੋਟ | 01 | ਨਵਾਂ ਕੇਸ | ||
ਜਲੰਧਰ | 10 | ਸਾਰੇ ਪਾਜੇਟਿਵ ਕੇਸ ਦੇ ਸੰਪਰਕ | ||
ਪਠਾਨਕੋਟ | 05 |