ਪੰਜਾਬ ਨੂੰ ਰੇਲਵੇ ਦਾ ਦੂਜਾ ਵੱਡਾ ਤੋਹਫਾ, ਫਿਰੋਜ਼ਪੁਰ ਤੋਂ ਚੱਲੇਗੀ ਵੰਦੇ ਭਾਰਤ ਰੇਲ

ਨਿਊਜ਼ ਪੰਜਾਬ

23 ਸਤੰਬਰ 2025

ਕੇਂਦਰੀ ਮੰਤਰੀ  ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਭਰ ਚੱਲੇਗੀ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਜੋੜੇਗੀ। ਇਹ ਵੰਦੇ ਭਾਰਤ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਨਵੀਂ ਦਿੱਲੀ ਤੱਕ ਚੱਲੇਗੀ।