ਤਰਨਤਾਰਨ ਜ਼ਿਮਨੀ ਚੋਣ:ਸੀ.ਐਮ. ਮਾਨ ਦੀ ਅਗਵਾਈ ਹੇਠ ‘AAP’ ਉਮੀਦਵਾਰ ਹਰਮੀਤ ਸੰਧੂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਨਿਊਜ਼ ਪੰਜਾਬ

17 ਅਕਤੂਬਰ 2025

ਤਰਨਤਾਰਨ ਤੋਂ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ CM ਭਗਵੰਤ ਮਾਨ ਦੀ ਅਗਵਾਈ ਹੇਠ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਸਾਹਿਬਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।