ਪੰਜਾਬ, ਮੁੱਖ ਖ਼ਬਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ November 3, 2025November 3, 2025 ਨਿਊਜ਼ ਪੰਜਾਬ ਅੰਮ੍ਰਿਤਸਰ- 3 ਨਵੰਬਰ 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ।
ਖੰਨਾ ਸਿਟੀ ਥਾਣਾ-2 ਦੇ SHO ਹਰਦੀਪ ਸਿੰਘ ਦਾ ਤਬਾਦਲਾ ਨਿਊਜ਼ ਪੰਜਾਬ 19 ਦਸੰਬਰ 2025 ਲੁਧਿਆਣਾ ਦੇ ਖੰਨਾ ਸ਼ਹਿਰ ਦੇ ਸਿਟੀ ਪੁਲਿਸ ਸਟੇਸ਼ਨ-2 ਦੇ ਐਸਐਚਓ ਇੰਸਪੈਕਟਰ ਹਰਦੀਪ ਸਿੰਘ ਦਾ ਤਬਾਦਲਾ…
ਵਿਧਾਇਕ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ ਨਿਊਜ਼ ਪੰਜਾਬ ਪਟਿਆਲਾ, 12 ਮਾਰਚ,2026 ਕੌਮੀ ਮਹਿਲਾ ਦਿਵਸ ਦੇ ਸਬੰਧ ਵਿੱਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਕ…
ਉਦਯੋਗਿਕ ਵਾਤਾਵਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ CICU ਅਤੇ LLP ਸਾਂਝੇ ਤੋਰ ਤੇ ਯਤਨ ਆਰੰਭਣਗੇ – GeM ਸਿਖਲਾਈ ਸੈਸ਼ਨ ਦਾ ਆਯੋਜਨ – ਰਾਜ ਸਭਾ ਮੈਂਬਰ ਨਾਲ ਮੀਟਿੰਗ News Punjab ਉਦਯੋਗਿਕ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਨੂੰ ਵਧਾਉਣ ਲਈ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਜਲਦੀ ਹੀ…