ਐਸ.ਜੀ.ਪੀ.ਸੀ. ਵੱਲੋਂ ਪੰਜਾਬ ਸਰਕਾਰ ਦਾ ਆਨੰਦਪੁਰ ਸਾਹਿਬ ਵਿਚ ਕੀਰਤਨ ਦਰਬਾਰ ਕਰਵਾਉਣ ਦਾ ਪ੍ਰਸਤਾਵ ਰੱਦ

ਨਿਊਜ਼ ਪੰਜਾਬ

8 ਨਵੰਬਰ 2025

SGPC ਵੱਲੋਂ ਆਨੰਦਪੁਰ ਸਾਹਿਬ ਦੇ ਸੀਸਜੰਗਜ ਗੁਰਦੁਆਰੇ ਵਿਚ ਕੀਰਤਨ ਦਰਬਾਰ ਕਰਵਾਉਣ ਲਈ ਪੰਜਾਬ ਰਕਾਰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਸੰਸਥਾ ਨੇ ਦਲੀਲ ਦਿੱਤੀ ਕਿ ਸਮਾਗਮ ਕਰਵਾਉਣ ਦੀ ਜ਼ਿੰਮੇਵਾਰੀ ਸਿਰਫ ਤੇ ਸਿਰਫ ਸਿੱਖ ਧਾਰਮਿਕ ਸੰਸਥਾਵਾਂ ਨੂੰ ਸੌਂਪੀ ਜਾਣੀ ਚਾਹੀਦੀ ਹੈ ਤੇ ਸਰਕਾਰ ਨੂੰ ਸਿਰਫ ਲੋੜੀਂਦੇ ਤੇ ਬੁਨਿਆਦੀ ਢਾਂਚੇ ਸਹੂਲਤਾਂ ਪ੍ਰਦਾਨ ਕਰਨ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਦੱਸ ਦੇੀਏ ਕਿ ਕੀਰਤਨ ਦਰਬਾਰ ਲਈ ਸਰਕਾਰ ਨੇ 2 ਨਵੰਬਰ ਨੂੰ ਅਰਜ਼ੀ ਦਿੱਤੀ ਸੀ ਜਿਸ ਨੂੰ ਕਿ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ।