ਹਿੰਦ ਮਹਾਸਾਗਰ ਵਿਚ ਵੱਡਾ ਸਮੁੰਦਰੀ ਹਾਦਸਾ: 300 ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, ਸੈਂਕੜੇ ਲਾਪਤਾ

ਨਿਊਜ਼ ਪੰਜਾਬ

10 ਨਵੰਬਰ 2025

ਹਿੰਦ ਮਹਾਸਾਗਰ ਵਿਚ ਇਕ ਵੱਡਾ ਸਮੁੰਦਰੀ ਹਾਦਸਾ ਵਾਪਰਿਆ। ਥਾਈ-ਮਲੇਸ਼ੀਆ ਸਮੁੰਦਰੀ ਸਰਹੱਦ ਨੇੜੇ ਮਿਆਂਮਾਰ ਤੋਂ ਲਗਭਗ 300 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ। ਬਚਾਅ ਕਰਮਚਾਰੀਆਂ ਨੇ ਹੁਣ ਤੱਕ ਸਿਰਫ਼ 10 ਲੋਕਾਂ ਨੂੰ ਬਚਾਇਆ ਹੈ, ਜਦੋਂ ਕਿ ਇਕ ਵਿਅਕਤੀ ਦੀ ਲਾਸ਼ ਸਮੁੰਦਰ ਵਿਚੋਂ ਬਰਾਮਦ ਕੀਤੀ ਗਈ ਹੈ,ਸੈਂਕੜੇ ਹੋਰ ਅਜੇ ਵੀ ਲਾਪਤਾ ਹਨ।

ਅਧਿਕਾਰੀਆਂ ਦੇ ਅਨੁਸਾਰ ਬਚਾਅ ਕਾਰਜਾਂ ਵਿਚ ਦੇਰੀ ਹੋਈ। ਅਧਿਕਾਰੀਆਂ ਨੇ ਕਿਹਾ ਕਿ ਕਿਸ਼ਤੀ ਦੇ ਡੁੱਬਣ ਦਾ ਸਹੀ ਸਮਾਂ ਅਤੇ ਸਥਾਨ ਅਸਪਸ਼ਟ ਹੈ